ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਅਸੀਂ ਸੁਸ਼ਾਸਨ ਦੇ ਵਿਭਿੰਨ ਪਹਿਲੂਆਂ ਅਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਢੰਗ-ਤਰੀਕਿਆਂ 'ਤੇ ਵਿਆਪਕ ਚਰਚਾ ਕੀਤੀ। ਸਾਡਾ ਗਠਬੰਧਨ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਹੈ।”
Chaired a meeting of NDA Chief Ministers and Deputy Chief Ministers. We had extensive discussions on aspects of good governance and ways to improve people’s lives. Our alliance is committed to furthering national progress and empowering the poor and downtrodden. pic.twitter.com/EJpDz0Lyej
— Narendra Modi (@narendramodi) October 17, 2024