ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਵਾਯੂ ਸੈਨਾ ਦੇ ਮਲਟੀਰੋਲ ਫਾਇਟਰ ਜੈੱਟ ਤੇਜਸ ‘ਚ ਸਫ਼ਲਤਾਪੂਰਵਕ ਉਡਾਣ ਪੂਰੀ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਆਪਣਾ ਅਨੁਭਵ ਸਾਂਝਾ ਕੀਤਾ:

“ਤੇਜਸ ਵਿੱਚ ਸਫ਼ਲਤਾਪੂਰਵਕ ਉਡਾਣ ਪੂਰੀ ਕੀਤੀ। ਇਹ ਅਨੁਭਵ ਬਹੁਤ ਹੀ ਸਮ੍ਰਿੱਧ ਕਰਨ ਵਾਲਾ ਸੀ। ਇਸ ਨੇ ਸਾਡੇ ਦੇਸ਼ ਦੀਆਂ ਸਵਦੇਸ਼ੀ ਸਮਰੱਥਾਵਾਂ ਵਿੱਚ ਮੇਰੇ ਵਿਸ਼ਵਾਸ ਨੂੰ ਜ਼ਿਕਰਯੋਗ ਤੌਰ ‘ਤੇ ਵਧਾ ਦਿੱਤਾ ਹੈ ਅਤੇ ਸਾਡੀ ਰਾਸ਼ਟਰੀ ਸਮਰੱਥਾ ਬਾਰੇ ਮੇਰੇ ਵਿੱਚ ਨਵੇਂ ਸਿਰੇ ਤੋਂ ਮਾਣ ਅਤੇ ਆਸ਼ਾਵਾਦ ਦੀ ਭਾਵਨਾ ਪੈਦਾ ਕੀਤੀ ਹੈ।

“ਮੈਂ ਅੱਜ ਤੇਜਸ ਵਿੱਚ ਉਡਾਣ ਭਰਦੇ ਹੋਏ ਅਤਿਅੰਤ ਮਾਣ ਦੇ ਨਾਲ ਕਹਿ ਸਕਦਾ ਹਾਂ ਕਿ ਸਾਡੀ ਮਿਹਨਤ ਅਤੇ ਲਗਨ ਦੇ ਕਾਰਨ ਅਸੀਂ ਆਤਮਨਿਰਭਰਤਾ ਦੇ ਖੇਤਰ ਵਿੱਚ ਵਿਸ਼ਵ ਵਿੱਚ ਕਿਸੇ ਤੋਂ ਘੱਟ ਨਹੀਂ ਹਾਂ। ਭਾਰਤੀ ਵਾਯੂ ਸੈਨਾ, DRDO ਅਤੇ HAL ਦੇ ਨਾਲ ਹੀ ਸਾਰੇ ਭਾਰਤਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ।”

 

  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जीठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Ravi Prakash jha February 02, 2024

    मिथिला के केंद्र बिंदु दरभंगा में गोपाल जी ठाकुर जी जैसे सरल और सुलभ सांसद देने हेतु मोदी जी को बहुत-बहुत धन्यवाद🙏🙏
  • Vijay Kumar Pandey January 27, 2024

    जय हो 🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Big defence boost! Rafale fighter aircraft fuselages to be made by Tata & Dassault in India; first time outside France

Media Coverage

Big defence boost! Rafale fighter aircraft fuselages to be made by Tata & Dassault in India; first time outside France
NM on the go

Nm on the go

Always be the first to hear from the PM. Get the App Now!
...
PM Modi lauds Maharashtra NDA Government on inauguration of Hinduhrudaysamrat Balasaheb Thackeray Maharashtra Samruddhi Mahamarg
June 06, 2025

The Prime Minister, Shri Narendra Modi has lauded the NDA Government in Maharashtra for its unwavering commitment to infrastructure-led growth, following the grand inauguration of the Hinduhrudaysamrat Balasaheb Thackeray Maharashtra Samruddhi Mahamarg.

Responding to the post of CMO Maharashtra about aforesaid inauguration, Shri Modi wrote;

"Compliments to the NDA Government in Maharashtra for their continuous focus on improving connectivity and boosting ‘Ease of Living.’"

“महाराष्ट्रातील कनेक्टिव्हिटीत सुधारणा घडवून आणणे आणि जीवन सुलभतेला चालना देणे यावर सातत्यपूर्णतेने लक्ष केंद्रित केल्याबद्दल राष्ट्रीय लोकशाही आघाडी सरकारचे अभिनंदन!”