ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਨੋਵੇਸ਼ਨ ਵਿੱਚ ਹਮੇਸ਼ਾ ਅੱਗੇ ਰਹਿਣ ਅਤੇ ਮੈਡੀਕਲ ਜਗਤ ਵਿੱਚ ਨਵੇਂ ਬਦਲਾਵਾਂ ਨੂੰ ਅਪਣਾਉਣ ਦੇ ਲਈ ਡਾਕਟਰਾਂ ਦੀ ਸਰਾਹਨਾ ਕੀਤੀ ਹੈ। ਏਮਸ ਭੁਬਨੇਸ਼ਵਰ ਨੇ ਇੱਕ ਅਪੰਗ ਰੋਗੀ ਦੀ ਕਵਾਡਰੂਪਲ (Quadruple) ਜੁਆਇੰਟ ਰਿਪਲੇਸਮੈਂਟ ਸਰਜਰੀ ਸਫ਼ਲਤਾਪੂਰਵਕ ਪੂਰੀ ਕੀਤੀ। ਇਹ ਓਡੀਸ਼ਾ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਮਾਮਲਾ ਅਤੇ ਵਿਸ਼ਵ ਪੱਧਰ ’ਤੇ ਦੂਸਰਾ ਮਾਮਲਾ ਹੈ।

ਏਮਸ ਭੁਬਨੇਸ਼ਵਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਹਮੇਸ਼ਾ ਇਨੋਵੇਸ਼ਨ ਵਿੱਚ ਸਭ ਤੋਂ ਅੱਗੇ ਰਹਿਣ ਅਤੇ ਮੈਡੀਕਲ ਜਗਤ ਵਿੱਚ ਨਵੇਂ ਬਦਲਾਵਾਂ ਨੂੰ ਅਪਣਾਉਣ ਦੇ ਲਈ ਸਾਡੇ ਡਾਕਟਰਾਂ ਨੂੰ ਵਧਾਈਆਂ। ਉਨ੍ਹਾਂ ਦੀ ਨਿਪੁੰਨਤਾ ਸਾਨੂੰ ਮਾਣ ਮਹਿਸੂਸ ਕਰਵਾਉਂਦੀ ਹੈ!”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
25% of India under forest & tree cover: Government report

Media Coverage

25% of India under forest & tree cover: Government report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi