ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਜਪਾ ਦੇ ਦਿੱਗਜ ਨੇਤਾ ਸ਼੍ਰੀ ਪੀਵੀ ਚਲਪਤੀ ਰਾਓ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
"ਸ਼੍ਰੀ ਪੀਵੀ ਚਲਪਤੀ ਰਾਓ ਗਾਰੂ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਦੇਸ਼ ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਵੇਗਾ। ਉਹ ਅਣਗਿਣਤ ਭਾਜਪਾ ਕਾਰਯਕਰਤਾਵਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
Shri PV Chalapathi Rao Garu will be remembered for his outstanding service and patriotic zeal. He will remain a source of inspiration for countless BJP Karyakartas. Anguished by his demise. Condolences to his family and admirers. Om Shanti.
— Narendra Modi (@narendramodi) January 1, 2023