ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਲੀਭੀਤ ਹੋਈ ਸੜਕ ਦੁਰਘਟਨਾ ‘ਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:
“ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਹੋਈ ਸੜਕ ਦੁਰਘਟਨਾ ਹਿਰਦੇਵਿਦਾਰਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾਇਆ ਹੈ, ਉਨ੍ਹਾਂ ਦੇ ਪ੍ਰਤੀ ਮੈਂ ਆਪਣੀ ਸੋਗ-ਸੰਵੇਦਨਾ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਸਾਰੇ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"
उत्तर प्रदेश के पीलीभीत में हुई सड़क दुर्घटना हृदयविदारक है। इसमें जिन लोगों ने अपने प्रियजनों को खोया है, उनके प्रति मैं अपनी शोक-संवेदना व्यक्त करता हूं। इसके साथ ही सभी घायलों के शीघ्र स्वस्थ होने की कामना करता हूं: PM @narendramodi
— PMO India (@PMOIndia) June 23, 2022