ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਬੁੱਧਦੇਵ ਭੱਟਾਚਾਰੀਆ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੱਛਮ ਬੰਗਾਲ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਬੁੱਧਦੇਵ ਭੱਟਾਚਾਰੀਆ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਰਾਜਨੀਤਕ ਦਿੱਗਜ ਸਨ ਜਿਨ੍ਹਾਂ ਨੇ ਪ੍ਰਤੀਬੱਧਤਾ ਦੇ ਨਾਲ ਰਾਜ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ। ਓਮ ਸ਼ਾਂਤੀ।”
Saddened by the passing of Shri Buddhadeb Bhattacharjee, former CM of West Bengal. He was a political stalwart who served the state with commitment. My heartfelt condolences to his family and supporters. Om Shanti.
— Narendra Modi (@narendramodi) August 8, 2024