ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਾਂਸਦ, ਥਿਰੂ ਮਾਸਟਰ ਮਥਨ (former MP, Thiru Master Mathan) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਥਿਰੂ ਮਾਸਟਰ ਮਥਨ (Thiru Master Mathan) ਨੂੰ ਸਮਾਜ ਦੀ ਸੇਵਾ (to serve society) ਅਤੇ ਦੱਬੇ-ਕੁਚਲੇ ਲੋਕਾਂ (the downtrodden) ਦੇ ਲਈ ਕਾਰਜ ਕਰਨ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਸਦਾ ਯਾਦ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸਾਬਕਾ ਸਾਂਸਦ, ਥਿਰੂ ਮਾਸਟਰ ਮਥਨ ਜੀ (former MP, Thiru Master Mathan Ji) ਦੇ ਅਕਾਲ ਚਲਾਣੇ ਤੋਂ ਦੁਖ ਹੋਇਆ। ਉਨ੍ਹਾਂ ਨੂੰ ਸਮਾਜ ਦੀ ਸੇਵਾ (to serve society) ਅਤੇ ਦੱਬੇ-ਕੁਚਲੇ ਲੋਕਾਂ (the downtrodden) ਦੇ ਲਈ ਕਾਰਜ ਕਰਨ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਸਦਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਤਮਿਲ ਨਾਡੂ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਭੀ ਸ਼ਲਾਘਾਯੋਗ ਭੂਮਿਕਾ ਨਿਭਾਈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
Pained by the passing away of former MP, Thiru Master Mathan Ji. He will be remembered for his efforts to serve society and work for the downtrodden. He also played a commendable role in strengthening our Party in Tamil Nadu. Condolences to his family and supporters. Om Shanti.
— Narendra Modi (@narendramodi) July 27, 2024
முன்னாள் நாடாளுமன்ற உறுப்பினர் திரு மாஸ்டர் மதன் அவர்களின் மறைவு மிகுந்த வேதனையளிக்கிறது. அவர் தமது சமூக சேவை முயற்சிகளுக்காகவும் ஒடுக்கப்பட்ட மக்களுக்காக உழைத்ததற்காகவும் என்றென்றும் நினைவுகூறப்படுவார். தமிழகத்தில் எங்கள் கட்சியை வலுப்படுத்தவும் அவர் அரும்பாடு பட்டார். அவரது…
— Narendra Modi (@narendramodi) July 27, 2024