ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੇਖਕ, ਇਤਿਹਾਸਕਾਰ ਅਤੇ ਰੰਗਮੰਚ ਦੀ ਸ਼ਖ਼ਸੀਅਤ ਸ਼ਿਵਸ਼ਾਹੀਰ ਬਾਬਾਸਾਹੇਬ ਪੁਰੰਦਰੇ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਨਾਲ ਜੋੜਨ ਵਿੱਚ ਸ਼ਿਵਸ਼ਾਹੀਰ ਬਾਬਾਸਾਹੇਬ ਪੁਰੰਦਰੇ ਦੇ ਯੋਗਦਾਨ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਉਸ ਸਮੇਂ ਦਾ ਆਪਣਾ ਭਾਸ਼ਣ ਵੀ ਪੋਸਟ ਕੀਤਾ, ਜਦੋਂ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਸ਼ਤਾਬਦੀ ਸਾਲ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਸੀ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਮੈਂ ਆਪਣਾ ਦਰਦ ਸ਼ਬਦਾਂ ਵਿੱਚ ਵਿਅਕਤ ਨਹੀਂ ਕਰ ਸਕਦਾ। ਸ਼ਿਵਸ਼ਾਹੀਰ ਬਾਬਾਸਾਹੇਬ ਪੁਰੰਦਰੇ ਦੇ ਅਕਾਲ ਚਲਾਣੇ ਨਾਲ ਇਤਿਹਾਸ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਇੱਕ ਬੜਾ ਖਲਾਅ ਪੈਦਾ ਹੋ ਗਿਆ ਹੈ। ਉਨ੍ਹਾਂ ਦੇ ਯੋਗਦਾਨ ਦੇ ਲਈ ਧੰਨਵਾਦ, ਜਿਸ ਦੀ ਵਜ੍ਹਾ ਨਾਲ ਆਉਣ ਵਾਲੀਆਂ ਪੀੜ੍ਹੀਆਂ ਛਤਰਪਤੀ ਸ਼ਿਵਾਜੀ ਮਹਾਰਾਜ ਨਾਲ ਜੁੜਨਗੀਆਂ। ਉਨ੍ਹਾਂ ਦੇ ਹੋਰ ਯੋਗਦਾਨਾਂ ਨੂੰ ਵੀ ਯਾਦ ਕੀਤਾ ਜਾਵੇਗਾ।
ਸ਼ਿਵਸ਼ਾਹੀਰ ਬਾਬਾਸਾਹੇਬ ਪੁਰੰਦਰੇ ਚਤੁਰ, ਬੁੱਧੀਮਾਨ ਸਨ ਅਤੇ ਭਾਰਤੀ ਇਤਿਹਾਸ ਦਾ ਸਮ੍ਰਿੱਧ ਗਿਆਨ ਰੱਖਦੇ ਸਨ। ਵਰ੍ਹਿਆਂ ਤੋਂ ਮੈਨੂੰ ਉਨ੍ਹਾਂ ਦੇ ਨਾਲ ਬਹੁਤ ਨੇੜਿਓਂ ਗੱਲਬਾਤ ਕਰਨ ਦਾ ਗੌਰਵ ਮਿਲਿਆ ਹੈ। ਕੁਝ ਮਹੀਨੇ ਪਹਿਲਾਂ ਮੈਂ ਉਨ੍ਹਾਂ ਦੇ ਸ਼ਤਾਬਦੀ ਵਰ੍ਹੇ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਸੀ।
ਸ਼ਿਵਸ਼ਾਹੀਰ ਬਾਬਾਸਾਹੇਬ ਪੁਰੰਦਰੇ ਆਪਣੇ ਵਿਆਪਕ ਕਾਰਜਾਂ ਦੇ ਕਾਰਨ ਜੀਵਿਤ ਰਹਿਣਗੇ। ਇਸ ਦੁਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
I am pained beyond words. The demise of Shivshahir Babasaheb Purandare leaves a major void in the world of history and culture. It is thanks to him that the coming generations will get further connected to Chhatrapati Shivaji Maharaj. His other works will also be remembered. pic.twitter.com/Ehu4NapPSL
— Narendra Modi (@narendramodi) November 15, 2021
Shivshahir Babasaheb Purandare was witty, wise and had rich knowledge of Indian history. I had the honour of interacting with him very closely over the years. A few months back, had addressed his centenary year programme. https://t.co/EC01NsO1jc
— Narendra Modi (@narendramodi) November 15, 2021
Shivshahir Babasaheb Purandare will live on due to his extensive works. In this sad hour, my thoughts are with his family and countless admirers. Om Shanti.
— Narendra Modi (@narendramodi) November 15, 2021
बाबासाहेब पुरंदरे त्यांच्या व्यापक कार्यामुळे सदैव आपल्यात जिवंत राहतील. या दुःखद प्रसंगी मी त्यांचे कुटुंबीय आणि असंख्य चाहत्यांच्या प्रती संवेदना व्यक्त करतो.ओम शांती.
— Narendra Modi (@narendramodi) November 15, 2021
बाबासाहेब पुरंदरे हे विनोदबुद्धी, विद्वत्ता आणि भारतीय इतिहासाचे समृध्द भांडार होते. अनेकदा त्यांच्याशी जवळून संवाद साधण्याचा सन्मान मला मिळाला. त्यांच्या शतक महोत्सवी वर्ष कार्यक्रमात त्यांनी श्रोत्यांशी संवाद साधला होता. https://t.co/EC01NswpUC
— Narendra Modi (@narendramodi) November 15, 2021
मला शब्दातीत दुःख झाले आहे.बाबासाहेब पुरंदरे यांच्या निधनाने इतिहास आणि संस्कृतीच्या विश्वात कधीही भरून न निघणारी पोकळी निर्माण झाली आहे. येणाऱ्या पिढ्यांना छत्रपती शिवाजी महाराज यांच्या कार्याशी जोडल्याबद्दल त्यांचे आपण सदैव ऋणी राहू.त्यांनी केलेले इतर कार्य ही स्मरणात राहील pic.twitter.com/B6GeqH1Shk
— Narendra Modi (@narendramodi) November 15, 2021