ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਪਾਲੀ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਰਾਜਸਥਾਨ ਦੇ ਪਾਲੀ ਵਿੱਚ ਹੋਈ ਸੜਕ ਦੁਰਘਟਨਾ ਦੁਖਦ ਹੈ। ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
The accident in Pali, Rajasthan is saddening. In this hour of grief, my thoughts are with the bereaved families. I pray for a speedy recovery of those injured: PM @narendramodi
— PMO India (@PMOIndia) August 19, 2022