ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਧੁਲੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
‘‘ਮਹਾਰਾਸ਼ਟਰ ਦੇ ਧੁਲੇ ਵਿੱਚ ਹੋਇਆ ਹਾਦਸਾ ਦੁਖਦ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੇ ਲਈ ਪ੍ਰਾਰਥਨਾ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)।”
The accident in Dhule, Maharashtra is saddening. Condolences to the bereaved families. Prayers with the injured for a quick recovery. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) July 4, 2023
महाराष्ट्रात धुळे इथे झालेला अपघात अत्यंत दुःखद आहे. मृतांच्या कुटुंबियांच्या दुःखात मी सहभागी आहे. जखमींना लवकर बरे वाटावे यासाठी प्रार्थना करतो. अपघातात बळी गेलेल्यांच्या कुटुंबियांना प्रत्येकी दोन लाख रुपयांचे सानुग्रह अनुदान PMNRF मधून दिले जाईल. तर जखमींना प्रत्येकी 50000…
— PMO India (@PMOIndia) July 4, 2023