QuoteApproves ex-gratia from PMNRF

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਏ ਇੱਕ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਏ ਹਾਦਸੇ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ ਐਕਸ-ਗ੍ਰੇਸ਼ੀਆ ਰਾਸ਼ੀ ਉਪਲਬਧ ਕਰਾਉਣ ਦਾ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵਿਟ ਕੀਤਾ;

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਈ ਇੱਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕਰਦੇ ਹੋਏ @ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ। ਜ਼ਖਮੀਆਂ ਨੂੰ 50 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਉਪਲਬਧ ਕਰਵਾਈ ਜਾਵੇਗੀ।

 

  • Babla sengupta December 30, 2023

    Babla sengupta
  • Laxmi Narain Gupta wg cdr. April 16, 2023

    Timely Help to Needy by Hon PM A great humanlygesture wg cdr
  • Vinay Jaiswal April 15, 2023

    जय हो नमों नमों
  • KARTAR SINGH Rana April 15, 2023

    🙏
  • Sanjay Rawat April 15, 2023

    जय श्री राम। फिर एक बार मोदी सरकार।।
  • Raj kumar Das April 15, 2023

    भारत माता की जय🚩🚩
  • Zaheer abbas April 14, 2023

    jai ho 🙏 ❤️
  • Vijay lohani April 14, 2023

    पवन तनय बल पवन समाना। बुधि बिबेक बिग्यान निधाना।।
  • Anurag Sharma MP April 14, 2023

    भारतीय संविधान के जनक, भारत रत्न बाबा साहेब डॉ० भीमराव अंबेडकर जी को जयंती पर शत शत नमन।
  • PRATAP SINGH April 14, 2023

    🇮🇳🇮🇳🇮🇳🇮🇳🇮🇳🇮🇳 वंदे मातरम् वंदे मातरम् 🇮🇳🇮🇳🇮🇳🇮🇳🇮🇳🇮🇳
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
'Operation Brahma': First Responder India Ships Medicines, Food To Earthquake-Hit Myanmar

Media Coverage

'Operation Brahma': First Responder India Ships Medicines, Food To Earthquake-Hit Myanmar
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਾਰਚ 2025
March 30, 2025

Citizens Appreciate Economic Surge: India Soars with PM Modi’s Leadership