ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਹਿਰਦੇ ਵਿਦਾਰਕ (ਦਿਲ ਨੂੰ ਦੁਖੀ ਕਰਨ ਵਾਲਾ) ! ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਟ੍ਰੈਕਟਰ ਟਰਾਲੀ ਦੇ ਤਲਾਬ ਵਿੱਚ ਡਿੱਗਣ ਨਾਲ ਹੋਇਆ ਹਾਦਸਾ ਦੁਖ ਨਾਲ ਭਰ ਦੇਣ ਵਾਲਾ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੋਗ-ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM @narendramodi”)
हृदयविदारक! उत्तर प्रदेश के कासगंज में ट्रैक्टर ट्रॉली के तालाब में गिरने से हुआ हादसा दुख से भर देने वाला है। इसमें जिन्होंने अपने प्रियजनों को खोया है, उनके प्रति मेरी शोक-संवेदनाएं। इसके साथ ही मैं घायलों के शीघ्र स्वस्थ होने की कामना करता हूं। राज्य सरकार की निगरानी में…
— PMO India (@PMOIndia) February 24, 2024