ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨ ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਹੋਈ ਬੱਸ ਦੁਰਘਟਨਾ ਬਹੁਤ ਦੁਖਦ ਹੈ। ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।”
The bus accident in Doda, Jammu and Kashmir is distressing. My condolences to the families who have lost their near and dear ones. I pray that the injured recover at the earliest.
— PMO India (@PMOIndia) November 15, 2023
An ex-gratia of Rs. 2 lakh from PMNRF would be given to the next of kin of each deceased. Rs.…