ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਹੈ;

“ਇਹ ਦੁਖ ਹੈ ਕਿ ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਬਸ-ਟੈਂਕਰ ਹਾਦਸੇ ਵਿੱਚ ਲੋਕਾਂ ਦੀ ਮੌਤ ਹੋਈ ਹੈ। ਦੁਖ ਦੀ ਇਸ ਘੜੀ ਵਿੱਚ ਸੋਕ ਸੰਤਪਤ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ।

ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦ ਤੋਂ ਜਲਦ ਤੰਦਰੁਸਤ ਹੋਣ: ਪੀਐੱਮ@narendramodi

ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਅਨੁਗ੍ਰਹਿ ਰਾਸ਼ੀ ਦੇ ਰੂਪ ਵਿੱਚ ਪੀਐੱਮਐੱਨਆਰਐੱਫ ਤੋਂ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਵਿੱਚ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ@narendramodi"

  • Manda krishna BJP Telangana Mahabubabad District mahabubabad July 08, 2022

    🌴🚩🌴🚩🌹
  • Manda krishna BJP Telangana Mahabubabad District mahabubabad July 08, 2022

    🌴🚩🌴🚩🚩🚩
  • Manda krishna BJP Telangana Mahabubabad District mahabubabad July 08, 2022

    🌹🌴🌴🌴🌴🚩
  • G Manjula February 21, 2022

    https://twitter.com/manjulagangana1/status/1495784742125707264?s=20&t=EIBo_WgLtRvllbLPtZs65w
  • SHRI NIVAS MISHRA January 23, 2022

    यही सच्चाई है, भले कुछलोग इससे आंखे मुद ले। यदि आंखे खुली नही रखेंगे तो सही में हवाई जहाज का पहिया पकड़ कर भागना पड़ेगा।
  • G.shankar Srivastav January 03, 2022

    नमो
  • Raj kumar Das January 01, 2022

    दुखदाई हृदय विदारक घटना
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Independence Day and Kashmir

Media Coverage

Independence Day and Kashmir
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਅਗਸਤ 2025
August 13, 2025
  • PM Modi’s Vision for India’s Development: Connecting People through Growth & Prosperity