ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਇੱਕ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗਵਾ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ”
उत्तर प्रदेश के मथुरा में हुई सड़क दुर्घटना हृदयविदारक है। इस हादसे में जिन्होंने अपने प्रियजनों को खो दिया है, उनके प्रति मेरी गहरी संवेदनाएं। इसके साथ ही घायलों के शीघ्र स्वस्थ होने की कामना करता हूं: PM @narendramodi
— PMO India (@PMOIndia) May 7, 2022