ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਕੋਟਾ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਵੀ ਮਨਜ਼ੂਰੀ ਦਿੱਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਵਿੱਚ ਕੀਤਾ;
“ਰਾਜਸਥਾਨ ਦੇ ਕੋਟਾ ਵਿੱਚ ਹੋਇਆ ਹਾਦਸਾ ਅਤਿਅੰਤ ਪੀੜਾਦਾਇਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਈਸ਼ਵਰ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ: ਪ੍ਰਧਾਨ ਮੰਤਰੀ”
“ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਤੋਂ ਕੋਟਾ ਦੇ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
राजस्थान के कोटा में हुआ हादसा अत्यंत पीड़ादायक है। इसमें जिन लोगों को अपनी जान गंवानी पड़ी है, उनके परिजनों के प्रति मैं अपनी संवेदना प्रकट करता हूं। ईश्वर उन्हें इस अपार दुख को सहने की शक्ति प्रदान करे: PM @narendramodi
— PMO India (@PMOIndia) February 21, 2022
Rs. 2 lakh each from PMNRF would be given to the next of kin of those who lost their lives in a tragic accident in Kota. The injured would be given Rs. 50,000: PM @narendramodi
— PMO India (@PMOIndia) February 21, 2022