ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਰਾਬੰਕੀ ਵਿੱਚ ਪੂਰਵਾਂਚਲ ਐਕਸਪ੍ਰੈੱਸਵੇ ’ਤੇ ਹੋਈ ਸੜਕ ਦੁਰਘਟਨਾ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪ੍ਰਤੀ ਸੋਗ-ਸੰਵੇਦਨਾ ਵਿਅਕਤ ਕੀਤੀ। ਉਨ੍ਹਾਂ ਨੇ ਘਾਇਲਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਹਰ ਸੰਭਵ ਸਹਾਇਤਾ ਉਪਲਬਧ ਕਰਾ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਬਾਰਾਬੰਕੀ ਵਿੱਚ ਪੂਰਵਾਂਚਲ ਐਕਸਪ੍ਰੈੱਸਵੇ ’ਤੇ ਹੋਇਆ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੈਂ ਆਪਣੀ ਸੋਗ-ਸੰਵੇਦਨਾ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਸਭ ਘਾਇਲਾਂ ਦੀ ਜਲਦੀ ਕੁਸ਼ਲਤਾ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਵਿੱਚ ਜੁਟਿਆ ਹੈ”
बाराबंकी में पूर्वांचल एक्सप्रेसवे पर हुआ हादसा अत्यंत दुखद है। इसमें जिन लोगों ने अपनों को खोया है, उनके प्रति मैं अपनी शोक-संवेदना व्यक्त करता हूं। इसके साथ ही सभी घायलों की शीघ्र कुशलता की कामना करता हूं। राज्य सरकार की देखरेख में स्थानीय प्रशासन हरसंभव मदद में जुटा है: PM
— PMO India (@PMOIndia) July 25, 2022