ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਟੈਨਿਸ ਖਿਡਾਰੀ, ਸ਼੍ਰੀ ਨਰੇਸ਼ ਕੁਮਾਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਨਰੇਸ਼ ਕੁਮਾਰ ਨੂੰ ਭਾਰਤੀ ਖੇਡਾਂ ਵਿੱਚ ਉਨ੍ਹਾਂ ਦੇ ਮੋਹਰੀ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਟੈਨਿਸ ਨੂੰ ਮਕਬੂਲ ਬਣਾਉਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ। ਇੱਕ ਮਹਾਨ ਖਿਡਾਰੀ ਹੋਣ ਤੋਂ ਇਲਾਵਾ ਉਹ ਇੱਕ ਅਸਾਧਾਰਣ ਮਾਰਗਦਰਸ਼ਕ ਵੀ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਓਮ ਸ਼ਾਂਤੀ।"
Shri Naresh Kumar will be remembered for his pioneering contribution to Indian sports. He played a major role in popularising tennis. In addition to being a great player he was also an exceptional mentor. Pained by his demise. Condolences to his family and friends. Om Shanti.
— Narendra Modi (@narendramodi) September 14, 2022