ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਾਇਰਸ ਮਿਸਤਰੀ ਦੇ ਬੇਵਕਤੀ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਉਹ ਇੱਕ ਅਜਿਹੇ ਹੋਣਹਾਰ ਉੱਦਮੀ ਸਨ ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਸੀ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਸਾਇਰਸ ਮਿਸਤਰੀ ਦਾ ਬੇਵਕਤੀ ਅਕਾਲ ਚਲਾਣਾ ਹੈਰਾਨ ਕਰਨ ਵਾਲਾ ਹੈ। ਉਹ ਇੱਕ ਅਜਿਹੇ ਹੋਣਹਾਰ ਉੱਦਮੀ ਸਨ, ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਸੀ। ਉਨ੍ਹਾਂ ਦਾ ਅਕਾਲ ਚਲਾਣਾ ਵਣਜ ਅਤੇ ਉਦਯੋਗ ਜਗਤ ਦੇ ਲਈ ਇੱਕ ਬੜਾ ਘਾਟਾ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।”
The untimely demise of Shri Cyrus Mistry is shocking. He was a promising business leader who believed in India’s economic prowess. His passing away is a big loss to the world of commerce and industry. Condolences to his family and friends. May his soul rest in peace.
— Narendra Modi (@narendramodi) September 4, 2022