ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਰਸਾ ਮੁੰਡਾ ਦੇ ਵੰਸ਼ਜ ਸ਼੍ਰੀ ਮੰਗਲ ਮੁੰਡਾ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।
ਇੱਕ ਐਕਸ (X) ਪੋਸਟ ਵਿੱਚ. ਉਨ੍ਹਾਂ ਨੇ ਲਿਖਿਆ:
“ਭਗਵਾਨ ਬਿਰਸਾ ਮੁੰਡਾ ਜੀ ਦੇ ਵੰਸ਼ਜ ਮੰਗਲ ਮੁੰਡਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੀ ਝਾਰਖੰਡ ਦੇ ਜਨਜਾਤੀਯ ਸਮਾਜ ਦੇ ਲਈ ਭੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!”
भगवान बिरसा मुंडा जी के वंशज मंगल मुंडा जी के निधन से अत्यंत दुख हुआ है। उनका जाना उनके परिवार के साथ ही झारखंड के जनजातीय समाज के लिए भी अपूरणीय क्षति है। शोक की इस घड़ी में ईश्वर उनके परिजनों को संबल प्रदान करे। ओम शांति!
— Narendra Modi (@narendramodi) November 29, 2024