ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਇੱਕ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਹੋਏ ਸੜਕ ਹਾਦਸੇ ਤੋਂ ਅਤਿਅੰਤ ਦੁਖ ਹੋਇਆ ਹਾਂ। ਇਸ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਈਸ਼ਵਰ ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਸੰਬਲ ਪ੍ਰਦਾਨ ਕਰੇ: ਪ੍ਰਧਾਨ ਮੰਤਰੀ"
उत्तर प्रदेश के बरेली में हुए सड़क हादसे से अत्यंत दुख हुआ है। इसमें जान गंवाने वालों के परिजनों के प्रति मेरी गहरी संवेदनाएं। ईश्वर शोक की इस घड़ी में उन्हें संबल प्रदान करे: PM @narendramodi
— PMO India (@PMOIndia) May 31, 2022