ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਵਿੱਚ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ ਅਤੇ ਘਟਨਾ ਦੇ ਵੇਰਵੇ ਮੰਗੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਜੰਮੂ ਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਬਾਰੇ ਵੇਰਵੇ ਮੰਗੇ ਹਨ। ਉਨ੍ਹਾਂ ਨੇ ਹਮਲੇ ਵਿੱਚ ਸ਼ਹੀਦ ਹੋਏ ਸੁਰੱਖਿਆ ਕਰਮੀਆਂ ਦੇ ਪਰਿਵਾਰਾਂ ਪ੍ਰਤੀ ਵੀ ਹਮਦਰਦੀ ਪ੍ਰਗਟਾਈ ਹੈ।"
PM @narendramodi has sought details on the terror attack in Jammu and Kashmir. He has also expressed condolences to the families of those security personnel who have been martyred in the attack.
— PMO India (@PMOIndia) December 13, 2021