ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਰੀਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਗਰਿਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੀਆਂ ਭਾਵਪੂਰਨ ਪੇਸ਼ਕਾਰੀਆਂ ਅਤੇ ਦਿਲ ਨੂੰ ਛੂਹਣ ਵਾਲੇ ਗੀਤਾਂ ਨੇ ਅਣਗਿਣਤ ਦਿਲਾਂ ਨੂੰ ਛੂਹਿਆ ਹੈ ਅਤੇ ਸਾਡੀ ਸਮ੍ਰਿੱਧ ਅਧਿਆਤਮਿਕ ਅਤੇ ਸੰਗੀਤ ਵਿਰਾਸਤ ਨੂੰ ਸੰਭਾਲਿਆ ਅਤੇ ਸਨਮਾਨਿਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਗਰੀਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੀਆਂ ਭਾਵਪੂਰਨ ਪੇਸ਼ਕਾਰੀਆਂ ਅਤੇ ਦਿਲ ਨੂੰ ਛੂਹਣ ਵਾਲੇ ਗੀਤਾਂ ਨੇ ਅਣਗਿਣਤ ਦਿਲਾਂ ਨੂੰ ਛੂਹਿਆ, ਸਾਡੀ ਸਮ੍ਰਿੱਧ ਅਧਿਆਤਮਿਕ ਅਤੇ ਸੰਗੀਤ ਵਿਰਾਸਤ ਨੂੰ ਸੰਭਾਲਿਆ ਅਤੇ ਸਨਮਾਨਿਤ ਕੀਤਾ। ਉਨ੍ਹਾਂ ਨੂੰ ਹਮੇਸ਼ਾ ਇੱਕ ਪ੍ਰਤਿਭਾਸ਼ਾਲੀ ਸੰਗੀਤਕਾਰ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਹਾਰਦਿਕ ਸੰਵੇਦਨਾ। ਓਮ ਸ਼ਾਂਤੀ: ਪੀਐੱਮ @narendramodi"

 

 

"గరిమెళ్ళ బాలకృష్ణ ప్రసాద్ గారి మృతి పట్ల చాలా విచారిస్తున్నాను. ఆయన ఆలపించిన తీయని కీర్తనలు గొప్ప ఆధ్యాత్మిక, సంగీత వారసత్వాన్ని కొనసాగిస్తూ అనేకుల హృదయాలను స్పృశించాయి. ఆయన ఒక ప్రతిభావంతుడైన సంగీతకారుడిగా, స్వరకర్తగా మనకి గుర్తుండిపోతారు. ఆయన కుటుంబ సభ్యులకూ,అభిమానులకూ నా ప్రగాఢ సానుభూతి తెలుపుతున్నాను. ఓం శాంతి:

 ప్రధాని 
@narendramodi"

 

  • Pratap Gora May 18, 2025

    Jai ho
  • Chetan kumar April 29, 2025

    हर हर मोदी
  • Anjni Nishad April 23, 2025

    जय हो 🙏🏻🙏🏻
  • Bhupat Jariya April 17, 2025

    Jay shree ram
  • Kukho10 April 15, 2025

    PM Modi is the greatest leader in Indian history!
  • Yogendra Nath Pandey Lucknow Uttar vidhansabha April 14, 2025

    बीजेपी
  • jitendra singh yadav April 12, 2025

    जय श्री राम
  • Soni tiwari April 11, 2025

    Jai ho
  • Soni tiwari April 11, 2025

    Jai shree ram
  • Rajni Gupta April 11, 2025

    जय हो 🙏🙏🙏🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Modi’s Red Fort Arch – From Basics Of Past To Blocks Of Future

Media Coverage

Modi’s Red Fort Arch – From Basics Of Past To Blocks Of Future
NM on the go

Nm on the go

Always be the first to hear from the PM. Get the App Now!
...
PM reaffirms Government’s commitment to Infrastructure Boost in NCR to enhance Ease of Living
August 16, 2025

Prime Minister Shri Narendra Modi today reaffirmed the Government’s unwavering commitment to improving the ‘Ease of Living’ for citizens through a significant boost to infrastructure development in the National Capital Region (NCR).

Responding to a post by DDNews on X, Shri Modi wrote:

“A boost to infrastructure in NCR, in line with our commitment to improve ‘Ease of Living.’”