ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।

ਸ਼੍ਰੀ ਮੋਦੀ ਨੇ ਐਕਸ (X) ’ਤੇ ਇੱਕ ਪੋਸਟ ਵਿੱਚ ਲਿਖਿਆ:

“ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਜੀ ਦੇ ਅਕਾਲ ਚਲਾਣੇ ਨਾਲ ਬਹੁਤ ਦੁਖ ਹੋਇਆ ਹੈ। ਉਨ੍ਹਾਂ ਨੂੰ ਵਾਸਤਵ ਵਿੱਚ ਇੱਕ ਅਜਿਹੀ ਪ੍ਰਤਿਭਾ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਭਾਰਤੀ ਸ਼ਾਸਤਰੀ ਸੰਗੀਤ ਦੀ ਦੁਨੀਆ ਵਿੱਚ ਕ੍ਰਾਂਤੀ ਲਿਆ ਦਿੱਤੀ। ਉਨ੍ਹਾਂ ਨੇ ਤਬਲੇ ਨੂੰ ਆਲਮੀ ਮੰਚ ’ਤੇ ਭੀ ਸਥਾਨ ਦਿਵਾਇਆ ਅਤੇ ਆਪਣੀ ਬੇਜੋੜ ਲੈਅ ਨਾਲ ਕਰੋੜਾਂ ਲੋਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਦੇ ਮਾਧਿਅਮ ਨਾਲ, ਉਨ੍ਹਾਂ ਨੇ ਭਾਰਤੀ ਸ਼ਾਸਤਰੀ ਸੰਗੀਤ ਦੀਆਂ ਪਰੰਪਰਾਵਾਂ ਨੂੰ ਆਲਮੀ ਸੰਗੀਤ ਦੇ ਨਾਲ ਸਹਿਜਤਾ ਨਾਲ ਜੋੜਿਆ ਅਤੇ ਇਸ ਪ੍ਰਕਾਰ ਉਹ ਸੱਭਿਆਚਾਰਕ ਏਕਤਾ ਦੇ ਪ੍ਰਤੀਕ ਬਣ ਗਏ।

ਉਨ੍ਹਾਂ ਦੀ ਸ਼ਾਨਦਾਰ ਪ੍ਰਸਤੁਤੀਆਂ ਅਤੇ ਭਾਵਪੂਰਨ ਰਚਨਾਵਾਂ ਸੰਗੀਤਕਾਰਾਂ ਅਤੇ ਸੰਗੀਤ ਪ੍ਰੇਮੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਵਿੱਚ ਯੋਗਦਾਨ ਦਿੰਦੀਆਂ ਰਹਿਣਗੀਆਂ। ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਆਲਮੀ ਸੰਗੀਤ ਸਮੁਦਾਇ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ।”

 

 

  • Brind Kesri February 22, 2025

    Jai shree Krishna
  • kranthi modi February 22, 2025

    ram ram 🚩🙏
  • Janardhan February 21, 2025

    मोदी ❤️❤️❤️❤️❤️❤️❤️❤️❤️❤️❤️
  • Janardhan February 21, 2025

    मोदी ❤️❤️❤️❤️❤️❤️❤️❤️❤️❤️
  • Janardhan February 21, 2025

    मोदी ❤️❤️❤️❤️❤️❤️❤️❤️
  • Janardhan February 21, 2025

    मोदी ❤️❤️❤️❤️❤️❤️
  • Janardhan February 21, 2025

    मोदी ❤️❤️❤️❤️❤️
  • Vivek Kumar Gupta February 12, 2025

    नमो ..🙏🙏🙏🙏🙏
  • Vivek Kumar Gupta February 12, 2025

    नमो ..........................🙏🙏🙏🙏🙏
  • Bhushan Vilasrao Dandade February 10, 2025

    जय हिंद
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PM Modi Distributes Over 51,000 Appointment Letters At 15th Rozgar Mela

Media Coverage

PM Modi Distributes Over 51,000 Appointment Letters At 15th Rozgar Mela
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਅਪ੍ਰੈਲ 2025
April 27, 2025

From Culture to Crops: PM Modi’s Vision for a Sustainable India

Bharat Rising: PM Modi’s Vision for a Global Manufacturing Powerhouse