ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਡਾਂਸਰ ਅਤੇ ਸੱਭਿਆਚਾਰਕ ਪ੍ਰਤੀਕ ਸ਼੍ਰੀ ਕਨਕ ਰਾਜੂ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਗੁਸਾਡੀ ਨਿਰਤ (Gussadi dance) ਨੂੰ ਸੰਭਾਲਣ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਅਤੇ ਸੱਭਿਆਚਾਰਕ ਵਿਰਾਸਤ ਦੇ ਮਹੱਤਵਪੂਰਨ ਪਹਿਲੂਆਂ ਨੂੰ ਉਨ੍ਹਾਂ ਦੇ ਪ੍ਰਮਾਣਿਕ ਰੂਪ ਵਿੱਚ ਵਿਕਸਿਤ ਕਰਨ ਦੇ ਲਈ ਉਨ੍ਹਾਂ ਦੇ ਸਮਰਪਣ ਅਤੇ ਜਨੂਨ ਦੀ ਸ਼ਲਾਘਾ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ :
“ਪ੍ਰਸਿੱਧ ਡਾਂਸਰ ਅਤੇ ਸੱਭਿਆਚਾਰਕ ਪ੍ਰਤੀਕ ਸ਼੍ਰੀ ਕਨਕ ਰਾਜੂ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਗੁਸਾਡੀ ਨਿਰਤ (Gussadi dance) ਨੂੰ ਸੰਭਾਲਣ ਵਿੱਚ ਉਨ੍ਹਾਂ ਦਾ ਸਮ੍ਰਿੱਧ ਯੋਗਦਾਨ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਦੇ ਸਮਰਪਣ ਅਤੇ ਜਨੂਨ ਨੇ ਸੁਨਿਸ਼ਚਿਤ ਕੀਤਾ ਕਿ ਸੱਭਿਆਚਾਰਕ ਵਿਰਾਸਤ ਦੇ ਮਹੱਤਵਪੂਰਨ ਪਹਿਲੂ ਆਪਣੇ ਪ੍ਰਮਾਣਿਕ ਰੂਪ ਵਿੱਚ ਵਿਕਸਿਤ ਹੋ ਸਕਣ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
Saddened by the passing of Shri Kanaka Raju Ji, a prolific dancer and cultural icon. His rich contribution to preserving Gussadi dance will always motivate the coming generations. His dedication and passion ensured that important aspects of cultural heritage can flourish in their… pic.twitter.com/RAu3C8v4d1
— Narendra Modi (@narendramodi) October 26, 2024
The Prime Minister, Shri Narendra Modi today extended best wishes on occasion of National Handloom Day. Shri Modi said that today is a day to celebrate our rich weaving traditions, which showcase the creativity of our people. We are proud of India’s handloom diversity and its role in furthering livelihoods and prosperity, He further added.
Shri Modi in a post on ‘X’ wrote;
“Best wishes on National Handloom Day!
Today is a day to celebrate our rich weaving traditions, which showcase the creativity of our people. We are proud of India’s handloom diversity and its role in furthering livelihoods and prosperity.”
Best wishes on National Handloom Day!
— Narendra Modi (@narendramodi) August 7, 2025
Today is a day to celebrate our rich weaving traditions, which showcase the creativity of our people. We are proud of India’s handloom diversity and its role in furthering livelihoods and prosperity. pic.twitter.com/dHOwbZILCW