ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ (@OlyAntim) ਨੂੰ ਸ਼ੁਭਕਾਮਨਾਵਾਂ। ਸਾਡੇ ਰਾਸ਼ਟਰ ਨੂੰ ਤੁਹਾਡੇ ‘ਤੇ ਮਾਣ ਹੈ। ਇਸੇ ਤਰ੍ਹਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹੋ, ਜਿਸ ਨਾਲ ਪ੍ਰੇਰਣਾ ਮਿਲਦੀ ਰਹੇ!”

 

  • आशु राम October 07, 2023

    congratulations
  • Deepak Deepak October 06, 2023

    jai ho nari shakti 😊👏✌🏼🙏⛳
  • Ramamurthy Avasarala October 06, 2023

    Congratulations 👍Jaiho Bharath
  • sevana umamaheswari October 06, 2023

    congratulations
  • बृज नन्दन सिंह October 06, 2023

    बहुत बहुत
  • Solanki yatin Kumar Ramesh bhai October 06, 2023

    new IND
  • Vunnava Lalitha October 06, 2023

    मुस्कान दिवस
  • Ranjeet Kumar October 06, 2023

    congratulations 🎉👏🎉
  • Ranjeet Kumar October 06, 2023

    new India 🇮🇳🇮🇳🇮🇳
  • Ranjeet Kumar October 06, 2023

    Jai bharat mata 🇮🇳🇮🇳🇮🇳
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves $2.7 billion outlay to locally make electronics components

Media Coverage

Cabinet approves $2.7 billion outlay to locally make electronics components
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਮਾਰਚ 2025
March 29, 2025

Citizens Appreciate Promises Kept: PM Modi’s Blueprint for Progress