ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਅਤੇ ਸਰਕਾਰ ਬਣਾਉਣ ਲਈ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਸਰਕਾਰ ਬਣਾਉਣ ਦੇ ਲਈ ਨੇਤਨਯਾਹੂ (@netanyahu) ਨੂੰ ਹਾਰਦਿਕ ਵਧਾਈਆਂ। ਸਾਡੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।"
Heartiest congratulations @netanyahu for forming the government. Looking forward to working together to strengthen our strategic partnership.
— Narendra Modi (@narendramodi) December 29, 2022
ברכות לבביות ל@netanyahu לרגל הקמת הממשלה. מצפה לעבוד יחדיו ולחזק את השותפות האסטרטגית שלנו.
— Narendra Modi (@narendramodi) December 29, 2022