ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਇਜ਼ਰਾਈਲ ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਸਫ਼ਲਤਾ ਦੇ ਲਈ ਵਧਾਈਆਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਪ੍ਰਾਥਮਿਕਤਾ ਦੇਣ ਦੇ ਲਈ ਪ੍ਰਧਾਨ ਮੰਤਰੀ ਯੈਰ ਲੈਪਿਡ ਦਾ ਵੀ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਮਾਜ਼ੇਲ ਤੋਵ ਮੇਰੇ ਦੋਸਤ ਬੈਂਜਾਮਿਨ ਨੇਤਨਯਾਹੂ (@netanyahu) ਤੁਹਾਡੀ ਚੋਣ ਸਫ਼ਲਤਾ ਦੇ ਲਈ। ਮੈਂ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਸਾਡੇ ਸੰਯੁਕਤ ਪ੍ਰਯਾਸਾਂ ਨੂੰ ਜਾਰੀ ਰੱਖਣ ਦੇ ਲਈ ਤਤਪਰ ਹਾਂ।"
"ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਤੁਹਾਡੀ ਪ੍ਰਾਥਮਿਕਤਾ ਦੇ ਲਈ @yairlapid ਧੰਨਵਾਦ। ਮੈਂ ਸਾਡੇ ਲੋਕਾਂ ਦੇ ਪਰਸਪਰ ਲਾਭ ਦੇ ਲਈ ਸਾਡੇ ਵਿਚਾਰਾਂ ਦੇ ਉਪਯੋਗੀ ਅਦਾਨ-ਪ੍ਰਦਾਨ ਨੂੰ ਜਾਰੀ ਰੱਖਣ ਦੀ ਆਸ਼ਾ ਕਰਦਾ ਹਾਂ।"
Mazel Tov my friend @netanyahu for your electoral success. I look forward to continuing our joint efforts to deepen the India-Israel strategic partnership.
— Narendra Modi (@narendramodi) November 3, 2022
מזל טוב ידידי @netanyahu על הצלחתך בבחירות. אני מצפה להמשיך במאמצים המשותפים שלנו להעמקת השותפות האסטרטגית בין הודו וישראל.
— Narendra Modi (@narendramodi) November 3, 2022
Thank you @yairlapid for your priority to the India-Israel strategic partnership. I hope to continue our fruitful exchange of ideas for the mutual benefit of our peoples.
— Narendra Modi (@narendramodi) November 3, 2022
תודה לך @yairlapid על תרומתך החשובה לשותפות האסטרטגית של הודו וישראל. אני מקווה להמשיך את חילופי הרעיונות הפוריים שלנו לתועלת ההדדית של עמינו.
— Narendra Modi (@narendramodi) November 3, 2022