ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸ਼ਤਰੰਜ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਾਡੀ ਸ਼ਤਰੰਜ ਮਹਿਲਾ ਟੀਮ ਨੂੰ ਵਧਾਈਆਂ। ਇਹ ਮੈਡਲ ਉਨ੍ਹਾਂ ਦੀ ਪ੍ਰਤਿਭਾ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ।”
Congratulations to our Chess Women's team for bringing home the Silver Medal at the Asian Games.
— Narendra Modi (@narendramodi) October 7, 2023
This medal is a testament to their talent and determination. pic.twitter.com/qHtW9ns498