ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਨਵੇਂ ਚੁਣੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੂੰ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੇ ਲਈ ਹਾਰਦਿਕ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਨਵੇਂ ਚੁਣੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ (@chrisluxonmp) ਨੂੰ ਉਨ੍ਹਾਂ ਦੀ ਪਾਰਟੀ ਦੀ ਜਿੱਤ ਦੇ ਲਈ ਮੇਰੀਆਂ ਹਾਰਦਿਕ ਵਧਾਈਆਂ ।ਮੈਂ ਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਨੂੰ ਤਤਪਰ ਹਾਂ।”
Heartiest congratulations to Prime Minister-elect @chrisluxonmp for his party's win in the General Elections.
— Narendra Modi (@narendramodi) October 16, 2023
Look forward to working together to further strengthen India-New Zealand ties.