ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਅਤੇ ਉਦੈਪੁਰ ਨੂੰ ਦੁਨੀਆ ਦੇ 31 ਵੈੱਟਲੈਂਡ ਮਾਨਤਾ ਪ੍ਰਾਪਤ ਸ਼ਹਿਰਾਂ (Wetland Accredited Cities) ਦੀ ਸੂਚੀ ਵਿੱਚ ਸ਼ਾਮਲ ਹੋਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਹ ਮਾਨਤਾ ਟਿਕਾਊ ਵਿਕਾਸ ਅਤੇ ਪ੍ਰਕ੍ਰਿਤੀ  ਤੇ ਸ਼ਹਿਰੀ ਵਿਕਾਸ ਦੇ ਦਰਮਿਆਨ ਤਾਲਮੇਲ ਦੇ ਪੋਸ਼ਣ ਦੇ ਪ੍ਰਤੀ ਭਾਰਤ ਦੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ।

 ਐਕਸ (X) ‘ਤੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੀ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

“ਇੰਦੌਰ ਅਤੇ ਉਦੈਪੁਰ ਨੂੰ ਵਧਾਈਆਂ! ਇਹ ਮਾਨਤਾ ਟਿਕਾਊ ਵਿਕਾਸ ਅਤੇ ਪ੍ਰਕ੍ਰਿਤੀ  ਤੇ ਸ਼ਹਿਰੀ ਵਿਕਾਸ ਦੇ ਦਰਮਿਆਨ ਤਾਲਮੇਲ ਸਥਾਪਿਤ ਕਰਨ ਦੇ ਪ੍ਰਤੀ ਸਾਡੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਇਹ ਉਪਲਬਧੀ ਹਰ ਕਿਸੇ ਨੂੰ ਸਾਡੇ ਰਾਸ਼ਟਰ ਭਰ ਵਿੱਚ ਹਰਿਤ, ਸਵੱਛ ਅਤੇ ਅਧਿਕ ਵਾਤਾਵਰਣ-ਅਨੁਕੂਲ ਸ਼ਹਿਰੀ ਸਥਾਨ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਲਈ ਪ੍ਰੇਰਿਤ ਕਰੇ।”

 

  • Vivek Kumar Gupta February 20, 2025

    नमो ..🙏🙏🙏🙏🙏
  • Vivek Kumar Gupta February 20, 2025

    जय जयश्रीराम ........................... 🙏🙏🙏🙏🙏
  • Rambabu Gupta February 18, 2025

    जय श्री राम
  • Dr Mukesh Ludanan February 08, 2025

    Jai ho
  • Margang Tapo February 06, 2025

    vande mataram 🇮🇳🇮🇳🇮🇳🇮🇳🙏🏻
  • Dr Swapna Verma February 06, 2025

    jay shree Ram
  • Veer lohani February 04, 2025

    Jay shree Ram ♈
  • MAHESWARI K February 03, 2025

    👆
  • ram Sagar pandey February 02, 2025

    🌹🌹🙏🙏🌹🌹🌹🙏🏻🌹जय श्रीराम🙏💐🌹🌹🌹🙏🙏🌹🌹जय श्रीकृष्णा राधे राधे 🌹🙏🏻🌹जय माँ विन्ध्यवासिनी👏🌹💐🌹🌹🙏🙏🌹🌹🌹🙏🏻🌹जय श्रीराम🙏💐🌹🌹🌹🙏🙏🌹🌹जय माता दी 🚩🙏🙏ॐनमः शिवाय 🙏🌹🙏जय कामतानाथ की 🙏🌹🙏
  • kshiresh Mahakur February 02, 2025

    11
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India's first microbiological nanosat, developed by students, to find ways to keep astronauts healthy

Media Coverage

India's first microbiological nanosat, developed by students, to find ways to keep astronauts healthy
NM on the go

Nm on the go

Always be the first to hear from the PM. Get the App Now!
...
Prime Minister Narendra Modi greets the people of Arunachal Pradesh on their Statehood Day
February 20, 2025

The Prime Minister, Shri Narendra Modi has extended his greetings to the people of Arunachal Pradesh on their Statehood Day. Shri Modi also said that Arunachal Pradesh is known for its rich traditions and deep connection to nature. Shri Modi also wished that Arunachal Pradesh may continue to flourish, and may its journey of progress and harmony continue to soar in the years to come.

The Prime Minister posted on X;

“Greetings to the people of Arunachal Pradesh on their Statehood Day! This state is known for its rich traditions and deep connection to nature. The hardworking and dynamic people of Arunachal Pradesh continue to contribute immensely to India’s growth, while their vibrant tribal heritage and breathtaking biodiversity make the state truly special. May Arunachal Pradesh continue to flourish, and may its journey of progress and harmony continue to soar in the years to come.”