ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੈਟਾਲਾਈਟਾਂ ਦੇ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਅਤੇ ਸੰਪੂਰਨ ਪੁਲਾੜ ਭਾਈਚਾਰੇ  ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੇ ਖ਼ਾਹਿਸ਼ੀ ਪੁਲਾੜ ਮਿਸ਼ਨਾਂ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਸੈਟੇਲਾਇਟਾਂ ਦੀ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਦੇ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) (@isro) ਦੇ ਸਾਡੇ ਵਿਗਿਆਨੀਆਂ ਅਤੇ ਸੰਪੂਰਨ ਪੁਲਾੜ ਭਾਈਚਾਰੇ  ਨੂੰ ਵਧਾਈਆਂ। ਇਹ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੇ ਖ਼ਾਹਿਸ਼ੀ ਪੁਲਾੜ ਮਿਸ਼ਨਾਂ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।"

 

  • Kukho10 April 02, 2025

    Elon Musk say's, "I am a FAN of MODI".
  • Preetam Gupta Raja April 02, 2025

    जय श्री राम
  • Prasanth reddi March 21, 2025

    జై బీజేపీ జై మోడీజీ 🪷🪷🙏
  • கார்த்திக் March 09, 2025

    Jai Shree Ram🚩Jai Shree Ram🚩Jai Shree Ram🚩Jai Shree Ram🙏Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩
  • अमित प्रेमजी | Amit Premji March 03, 2025

    nice👍
  • Vivek Kumar Gupta February 18, 2025

    नमो ..🙏🙏🙏🙏🙏
  • Vivek Kumar Gupta February 18, 2025

    जय जयश्रीराम ..............................🙏🙏🙏🙏🙏
  • Bhushan Vilasrao Dandade February 10, 2025

    जय हिंद
  • Dr Mukesh Ludanan February 08, 2025

    Jai ho
  • Margang Tapo February 06, 2025

    vande mataram 🙏🏻🙏🏻🙏🏻🙏🏻🙏🏻🇮🇳
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India Surpasses 1 Million EV Sales Milestone in FY 2024-25

Media Coverage

India Surpasses 1 Million EV Sales Milestone in FY 2024-25
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਅਪ੍ਰੈਲ 2025
April 03, 2025

Global Stage, Indian Pride: Appreciation for PM Modi’s Leadership Shines