ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ 100% ਇਲੈਕਟ੍ਰੀਫਿਕੇਸ਼ਨ’ ਦੀ ਸ਼ਾਨਦਾਰ ਸਫ਼ਲਤਾ ਅਤੇ ਟਿਕਾਊ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕਰਨ ਦੇ ਲਈ ਕੋਂਕਣ ਰੇਲਵੇ ਦੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪੂਰੀ ਕੋਂਕਣ ਰੇਲਵੇ ਟੀਮ ਨੂੰ ‘ਮਿਸ਼ਨ 100% ਇਲੈਕਟ੍ਰੀਫਿਕੇਸ਼ਨ’ ਦੀ ਸ਼ਾਨਦਾਰ ਸਫ਼ਲਤਾ ਅਤੇ ਟਿਕਾਊ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕਰਨ ਦੇ ਲਈ ਵਧਾਈਆਂ।"
Congratulations to the entire @KonkanRailway Team for the remarkable success of ‘Mission 100% Electrification’ and setting new benchmarks of sustainable development. https://t.co/NB0DAZIVNz
— Narendra Modi (@narendramodi) March 30, 2022