ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ’ਤੇ ਲੁਇਜ਼ ਇਨਾਸਿਓ ਲੂਲਾ ਡੀ ਸਿਲਵਾ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਕਾਰਜਭਾਰ ਗ੍ਰਹਿਣ ਕਰਨ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਲੁਇਜ਼ ਇਨਾਸਿਓ ਲੂਲਾ ਡੀ ਸਿਲਵਾ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਕਾਰਜਭਾਰ ਗ੍ਰਹਿਣ ਕਰਨ ’ਤੇ ਹਾਰਦਿਕ ਵਧਾਈਆਂ। ਮੈਂ ਉਨ੍ਹਾਂ ਦੇ ਸਫ਼ਲ ਤੀਸਰੇ ਕਾਰਜਕਾਲ ਦੀ ਕਾਮਨਾ ਕਰਦਾ ਹਾਂ ਅਤੇ ਭਾਰਤ-ਬ੍ਰਾਜ਼ੀਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ।
Hearty congratulations to @LulaOficial on assuming office as the President of Brazil. I wish him a successful third term and look forward to working with him to strengthen India - Brazil Strategic Partnership.
— Narendra Modi (@narendramodi) January 2, 2023