ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪੁਰਸ਼ਾਂ ਦੀ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

 ਉਨ੍ਹਾਂ ਨੇ ਟੀਮ ਦੀ ਅਟੁੱਟ ਪ੍ਰਤੀਬੱਧਤਾ, ਜਨੂਨ ਅਤੇ ਤਾਲਮੇਲ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਏਸ਼ਿਆਈ ਖੇਡਾਂ ਵਿੱਚ ਸਾਡੀ ਪੁਰਸ਼ਾਂ ਦੀ ਹਾਕੀ ਟੀਮ ਦੀ ਸ਼ਾਨਾਦਰ ਗੋਲਡ ਮੈਡਲ ਦੀ ਜਿੱਤ! ਇਸ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਟੀਮ ਨੂੰ ਵਧਾਈਆਂ। ਟੀਮ ਨੇ ਅਟੁੱਟ ਪ੍ਰਤੀਬੱਧਤਾ, ਜਨੂਨ ਅਤੇ ਤਾਲਮੇਲ ਨਾਲ ਨਾ ਕੇਵਲ ਇਸ ਖੇਡ ਵਿੱਚ ਜਿੱਤ ਹਾਸਲ ਕੀਤੀ ਬਲਕਿ ਅਣਗਿਣਤ ਭਾਰਤੀਆਂ ਦੇ ਦਿਲ ਭੀ ਜਿੱਤ ਲਏ। ਇਹ ਜਿੱਤ ਉਨ੍ਹਾਂ ਦੇ ਜਜ਼ਬੇ ਦਾ ਪ੍ਰਮਾਣ ਹੈ। ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।" 

  • Kanak October 14, 2023

    Jai hind
  • RADHA V.A October 11, 2023

    cangratuletion 🙏🏾
  • Umakant Mishra October 07, 2023

    congratulations
  • Sukhdev Rai Sharma Kharar Punjab October 07, 2023

    सांस्कृतिक विरासत को नई पहचान दे रही भाजपा सरकार बीते 9 सालों में भाजपा सरकार ने राष्ट्रहित को सर्वोपरि रखते हुए विकास और विरासत की बेहतरीन जुगलबंदी के साथ विश्व पटल पर देश की एक नई छवि को प्रस्तुत किया है।
  • BK PATHAK October 07, 2023

    आदरणीय प्रधानमंत्री जी आपसे और गृहमंत्री जी आपसे निवेदन है कि आदरणीय संचार मंत्री जी को बहुत बहुत आभार कर्मचारी 2017से वेतन आयोग नहीं मिल रहा है कर्मचारी निराश हैं इसलिए आपसे निवेदन है कि हमारे कर्मचारियों दुखी हैं आपसे आशा है कि करमचारी को वेतन आयोग को गठित किया जाएगा अधिकारियों को वेतन आयोग गठित किया गया है कर्मचारी को वेतन आयोग गठित नहीं किया है कर्मचारी से भारत सरकार भेदभाव किया जाता रहा इसलिए आपसे निवेदन है कि हमारे कर्मचारियों को केंद्रीय कर्मचारी से लेकर आज तक हमारे इतिहास में पहली बार किसी सरकार ने किया है आपसे आग्रह है कि हमारे कर्मचारियों को सैलरी को लेकर चलना चाहिए केंद्रीय कर्मचारी विरोधी सरकार है जहां सरकारी काम होता है बीएसएनएल कर्मचारी कोई पुरा मेहनत से काम होता है बीएसएनएल कर्मचारी बहुत दुखी हुए और अधिकारियों को लूटने वाले गिरोह को फोकस करके मोदी जी आपसे निवेदन है और आशा करते जय श्री राम
  • Govind sharma October 07, 2023

    Jai ho 🙏🙏🙏🙏🙏
  • KARTAR SINGH Rana October 07, 2023

    heartiest congratulations 💐🇮🇳🙏🇮🇳💐
  • KRISHAN PARASHAR October 07, 2023

    Congratulations
  • Arun Gupta, Beohari (484774) October 06, 2023

    हार्दिक बधाई 💐
  • Ranjeet Kumar October 06, 2023

    congratulations 🎉👏🎉
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
In Mann Ki Baat, PM Stresses On Obesity, Urges People To Cut Oil Consumption

Media Coverage

In Mann Ki Baat, PM Stresses On Obesity, Urges People To Cut Oil Consumption
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਫਰਵਰੀ 2025
February 24, 2025

6 Years of PM Kisan Empowering Annadatas for Success

Citizens Appreciate PM Modi’s Effort to Ensure Viksit Bharat Driven by Technology, Innovation and Research