ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ‘ਚ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ 'ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅਸਾਧਾਰਣ ਪੀ ਵੀ ਸਿੰਧੂ (@Pvsindhu1) ਚੈਂਪੀਅਨਾਂ ਦੀ ਚੈਂਪੀਅਨ ਹਨ! ਉਨ੍ਹਾਂ ਨੇ ਵਾਰ-ਵਾਰ ਇਹ ਦਿਖਾਇਆ ਹੈ ਕਿ ਉਤਕ੍ਰਿਸ਼ਟਤਾ ਕੀ ਹੁੰਦੀ ਹੈ। ਉਨ੍ਹਾਂ ਦਾ ਸਮਰਪਣ ਅਤੇ ਪ੍ਰਤੀਬੱਧਤਾ ਬੇਮਿਸਾਲ ਹੈ। ਰਾਸ਼ਟਰਮੰਡਲ ਖੇਡਾਂ 'ਚ ਗੋਲਡ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।"
The phenomenal @Pvsindhu1 is a champion of champions! She repeatedly shows what excellence is all about. Her dedication and commitment is awe-inspiring. Congratulations to her on winning the Gold medal at the CWG. Wishing her the best for her future endeavours. #Cheer4India pic.twitter.com/WVLeZNMnCG
— Narendra Modi (@narendramodi) August 8, 2022