ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਚੋਣ ਵਿੱਚ ਜਿੱਤ ਹਾਸਲ ਕਰਨ ਦੇ ਲਈ ਸ਼੍ਰੀ ਯੂਨ-ਸੁਕ-ਯੂਲ (Yoon Suk-yeol) ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਯੂਨ ਸੁਕ-ਯੂਲ ਨੂੰ ਰਾਸ਼ਟਰਪਤੀ ਚੁਣੇ ਜਾਣ ’ਤੇ ਹਾਰਦਿਕ ਵਧਾਈਆਂ ਦਿੰਦਾ ਹਾਂ। ਮੈਂ ਭਾਰਤ-ਕੋਰੀਆ ਗਣਰਾਜ ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਅਤੇ ਉਸ ਨੂੰ ਮਜ਼ਬੂਤ ਬਣਾਉਣ ਦੇ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਲਈ ਉਤਸੁਕ ਹਾਂ।”
I warmly congratulate President-elect Yoon Suk-yeol on his victory in Presidential elections. I look forward to working with him to further expand and strengthen the India-ROK Special Strategic Partnership @sukyeol__yoon
— Narendra Modi (@narendramodi) March 10, 2022