ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਪਹਿਲਾ ਵਰ੍ਹਾ ਪੂਰੇ ਹੋਣ ’ਤੇ ਵਧਾਈਆਂ ਦਿੱਤੀਆਂ ਹਨ।
ਭਾਰਤ ਦੇ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ਦੁਆਰਾ ਕੀਤੇ ਗਏ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਰਾਸ਼ਟਰਪਤੀ ਜੀ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਪਹਿਲਾ ਵਰ੍ਹਾ ਪੂਰੇ ਹੋਣ ’ਤੇ ਵਧਾਈਆਂ! ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦੇ ਅਣਥੱਕ ਸਮਰਪਣ ਅਤੇ ਪ੍ਰਗਤੀ ਦੀ ਦਿਸ਼ਾ ਵਿੱਚ ਨਿਰੰਤਰ ਪ੍ਰਯਾਸ ਅਤਿਅੰਤ ਹੀ ਪ੍ਰੇਰਣਾਦਾਈ ਹਨ। ਉਨ੍ਹਾਂ ਦੀਆਂ ਵਿਭਿੰਨ ਉਪਲਬਧੀਆਂ ਉਨ੍ਹਾਂ ਦੀ ਅਗਵਾਈ ਦੇ ਠੋਸ ਪ੍ਰਭਾਵ ਨੂੰ ਦਰਸਾਉਂਦੀਆਂ ਹਨ।”
Congratulations to Rashtrapati Ji on her first year in office! Her tireless dedication to public service and relentless pursuit of progress are extremely motivating. Her various accomplishments reflect the tangible impact of her leadership. https://t.co/AefRDvVmJF
— Narendra Modi (@narendramodi) July 25, 2023