ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਕਿਸਤਾਨ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦੇ ਲਈ ਰਾਸ਼ਟਰਪਤੀ ਕਾਸਿਮ-ਜੋਮਾਰਤ ਤੋਕਾਯੇਵ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਕਜ਼ਾਕਿਸਤਾਨ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦੇ ਲਈ ਰਾਸ਼ਟਰਪਤੀ ਕਾਸਿਮ-ਜੋਮਾਰਤ ਤੋਕਾਯੇਵ ਨੂੰ ਮੇਰੀ ਤਰਫ਼ੋਂ ਹਾਰਦਿਕ ਵਧਾਈਆਂ।
ਮੈਂ ਸਾਡੀ ਦੁਵੱਲੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੇ ਪ੍ਰਤੀ ਆਸਵੰਦ ਹਾਂ। @AkordaPress”
My warm congratulations to President @TokayevKZ, for victory in the Presidential elections in Kazakhstan.
— Narendra Modi (@narendramodi) November 21, 2022
I look forward to continue working together, to further strengthen our bilateral partnership. @AkordaPress