ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਰਾਸ਼ਟਰਮੰਡਲ ਖੇਡਾਂ ਵਿੱਚ ਸਾਡੇ ਐਥਲੀਟਾਂ ਨੂੰ ਵਿਭਿੰਨ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਦੇਖਣਾ ਹਮੇਸ਼ਾ ਖੁਸ਼ੀ ਦੀ ਗੱਲ ਹੁੰਦੀ ਹੈ। ਸੌਰਵ ਘੋਸ਼ਾਲ (@SauravGhosal) ਅਤੇ ਦੀਪਿਕਾ ਪੱਲੀਕਲ (@DipikaPallikal) ਨੂੰ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ। ਉਨ੍ਹਾਂ ਨੇ ਉਤਕ੍ਰਿਸ਼ਟ ਕੌਸ਼ਲ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ। #Cheer4India"

  • Chowkidar Margang Tapo September 02, 2022

    namo namo namo namo namo.
  • Sujitkumar Nath August 27, 2022

    S
  • Chowkidar Margang Tapo August 25, 2022

    vande mataram Jai Mata Di
  • Madhubhai kathiriya August 22, 2022

    Jay shree Ram
  • ranjeet kumar August 13, 2022

    jay sri ram
  • Chowkidar Margang Tapo August 13, 2022

    naya bharat,.
  • Jayantilal Parejiya August 12, 2022

    Jay Hind 2
  • Anil Jethloja August 12, 2022

    jay hind
  • Bhadresh August 11, 2022

    I love my India 🇮🇳
  • ranjeet kumar August 10, 2022

    jay sri ram🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Govt saved 48 billion kiloWatt of energy per hour by distributing 37 cr LED bulbs

Media Coverage

Govt saved 48 billion kiloWatt of energy per hour by distributing 37 cr LED bulbs
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਮਾਰਚ 2025
March 12, 2025

Appreciation for PM Modi’s Reforms Powering India’s Global Rise