ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੱਕ ਹੋਰ ਉਪਲਬਧੀ ਹਾਸਲ ਕਰਨ ਦੇ ਲਈ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ ਹਨ। ਗੁਜਰਾਤ ਵਿੱਚ 700 ਮੈਗਾਵਾਟ ਦੀ ਦੇਸ਼ ਦੀ ਪਹਿਲੀ ਸਭ ਤੋਂ ਬੜੀ ਸਵਦੇਸ਼ੀ ਕਾਕਰਾਪਾਰ ਨਿਊਕਲੀਅਰ ਪਾਵਰ ਪਲਾਂਟ ਯੂਨਿਟ-3 ਨੇ ਪੂਰੀ ਸਮਰੱਥਾ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਨੇ ਇੱਕ ਹੋਰ ਉਪਲਬਧੀ ਹਾਸਲ ਕੀਤੀ ਹੈ।
ਗੁਜਰਾਤ ਵਿੱਚ 700 ਮੈਗਾਵਾਟ ਦੀ ਦੇਸ਼ ਦੀ ਪਹਿਲੀ ਸਭ ਤੋਂ ਬੜੀ ਸਵਦੇਸ਼ੀ ਕਾਕਰਾਪਾਰ ਨਿਊਕਲੀਅਰ ਪਾਵਰ ਪਲਾਂਟ ਯੂਨਿਟ-3 ਨੇ ਪੂਰੀ ਸਮਰੱਥਾ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ।
ਸਾਡੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ।”
India achieves another milestone.
— Narendra Modi (@narendramodi) August 31, 2023
The first largest indigenous 700 MWe Kakrapar Nuclear Power Plant Unit-3 in Gujarat starts operations at full capacity.
Congratulations to our scientists and engineers.