ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
"ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ।"
Congratulations to @CMShehbaz on being sworn in as the Prime Minister of Pakistan.
— Narendra Modi (@narendramodi) March 5, 2024