ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਭਗਵੰਤ ਮਾਨ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈਆਂ। ਪੰਜਾਬ ਦੇ ਵਿਕਾਸ ਅਤੇ ਰਾਜ ਦੇ ਲੋਕਾਂ ਦੀ ਭਲਾਈ ਦੇ ਲਈ ਮਿਲ ਕੇ ਕੰਮ ਕਰਾਂਗੇ।”
Congratulations to Shri @BhagwantMann Ji on taking oath as Punjab CM. Will work together for the growth of Punjab and welfare of the state’s people.
— Narendra Modi (@narendramodi) March 16, 2022