Quoteਸ਼੍ਰੀ ਸਮਰਾਟ ਚੌਧਰੀ ਅਤੇ ਸ਼੍ਰੀ ਵਿਜੈ ਸਿਨਹਾ ਨੂੰ ਰਾਜ ਦੇ ਉਪ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨੀਤੀਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੀ ਸਮਰਾਟ ਚੌਧਰੀ ਅਤੇ ਸ਼੍ਰੀ ਵਿਜੈ ਸਿਨਹਾ ਨੂੰ ਰਾਜ ਦੇ ਉਪ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ ਹੈ:

“ਬਿਹਾਰ ਵਿੱਚ ਬਣੀ ਐੱਨਡੀਏ ਸਰਕਾਰ ਰਾਜ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਕੋਈ ਕੋਰ-ਕਸਰ ਨਹੀਂ ਛੱਡੇਗੀ।

ਨੀਤੀਸ਼ ਕੁਮਾਰ ਜੀ ਨੂੰ ਮੁੱਖ ਮੰਤਰੀ ਅਤੇ ਸਮਰਾਟ ਚੌਧਰੀ ਜੀ ਅਤੇ ਵਿਜੈ ਸਿਨਹਾ ਜੀ ਨੂੰ ਉਪ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਮੇਰੀਆਂ ਬਹੁਤ-ਬਹੁਤ ਵਧਾਈਆਂ।

 ਮੈਨੂੰ ਵਿਸ਼ਵਾਸ ਹੈ ਕਿ ਇਹ ਟੀਮ ਪੂਰੇ ਸਮਰਪਣ ਭਾਵ ਨਾਲ ਰਾਜ ਦੇ ਮੇਰੇ ਪਰਿਵਾਰਜਨਾਂ ਦੀ ਸੇਵਾ ਕਰੇਗੀ।”

 

  • Harischandra Raj June 13, 2024

    b j p jinda bad
  • Sumeet Navratanmal Surana March 29, 2024

    jai shree ram
  • Pradhuman Singh Tomar March 29, 2024

    BJP
  • Pradhuman Singh Tomar March 29, 2024

    BJP
  • Pradhuman Singh Tomar March 29, 2024

    BJP
  • Pradhuman Singh Tomar March 29, 2024

    BJP
  • Pradhuman Singh Tomar March 29, 2024

    BJP
  • Pradhuman Singh Tomar March 29, 2024

    BJP
  • Raju Saha March 27, 2024

    joy Shree ram
  • DEVENDRA SHAH MODI KA PARIVAR March 25, 2024

    jay shree ram
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Khadi products witnessed sale of Rs 12.02 cr at Maha Kumbh: KVIC chairman

Media Coverage

Khadi products witnessed sale of Rs 12.02 cr at Maha Kumbh: KVIC chairman
NM on the go

Nm on the go

Always be the first to hear from the PM. Get the App Now!
...
India will always be at the forefront of protecting animals: PM Modi
March 09, 2025

Prime Minister Shri Narendra Modi stated that India is blessed with wildlife diversity and a culture that celebrates wildlife. "We will always be at the forefront of protecting animals and contributing to a sustainable planet", Shri Modi added.

The Prime Minister posted on X:

"Amazing news for wildlife lovers! India is blessed with wildlife diversity and a culture that celebrates wildlife. We will always be at the forefront of protecting animals and contributing to a sustainable planet."