ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਤਵਿਨੀ ਰਾਬੁਕਾ ਨੂੰ ਫਿਜੀ ਦਾ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਫਿਜੀ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ 'ਤੇ ਸਿਤਵਿਨੀ ਰਾਬੁਕਾ (@slrabuka) ਨੂੰ ਵਧਾਈਆਂ। ਮੈਂ ਭਾਰਤ ਅਤੇ ਫਿਜੀ ਦੇ ਦਰਮਿਆਨ ਨਜ਼ਦੀਕੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਵੰਦ ਹਾਂ।"
Congratulations @slrabuka on your election as the Prime Minister of Fiji. I look forward to working together to further strengthen the close and long-standing relations between India and Fiji.
— Narendra Modi (@narendramodi) December 24, 2022