ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਡੀਕੈਥਲੌਨ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੇਜਸਵਿਨ ਸ਼ੰਕਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਡੀਕੈਥਲੌਨ ਮੁਕਾਬਲੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਲਵਰ ਮੈਡਲ ਜਿੱਤਣ ‘ਤੇ ਤੇਜਸਵਿਨ ਸ਼ੰਕਰ (@TejaswinShankar) ਨੂੰ ਵਧਾਈਆਂ।
ਅਜਿਹੀ ਪ੍ਰਤੀਬੱਧਤਾ ਅਤੇ ਦ੍ਰਿੜ੍ਹ ਸੰਕਲਪ ਵਾਸਤਵ ਵਿੱਚ ਸ਼ਲਾਘਾਯੋਗ ਹੈ ਅਤੇ ਇਹ ਯੁਵਾ ਐਥਲੀਟਾਂ ਨੂੰ ਭੀ ਪੂਰੀ ਇਮਾਨਦਾਰੀ ਨਾਲ ਆਪਣਾ ਬਿਹਤਰੀਨ ਦੇਣ ਦੇ ਲਈ ਪ੍ਰੇਰਿਤ ਕਰੇਗਾ।”
Congratulations to @TejaswinShankar for winning the much deserved Silver Medal in Men’s Decathlon Event at the Asian Games.
— Narendra Modi (@narendramodi) October 3, 2023
Such commitment and determination is indeed admirable, which will
motivate younger athletes to also give their best with sincerity. pic.twitter.com/nNRB2IQKEO