ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਥਰਮਨ ਸ਼ਨਮੁਗਰਤਨਮ (Tharman Shanmugaratnam) ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਿੰਗਾਪੁਰ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਤੁਹਾਡੀ ਚੋਣ ‘ਤੇ ਥਰਮਨ ਸ਼ਨਮੁਗਰਤਨਮ (@Tharman_s) ਨੂੰ ਹਾਰਦਿਕ ਵਧਾਈਆਂ। ਮੈਂ ਭਾਰਤ-ਸਿੰਗਾਪੁਰ ਰਣਨੀਤਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।”
Hearty congratulations @Tharman_s on your election as the President of Singapore. I look forward to working closely with you to further strengthen the India-Singapore Strategic Partnership.
— Narendra Modi (@narendramodi) September 2, 2023