ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਪਦਮ ਪੁਰਸਕਾਰਾਂ (Padma Awards) ਨਾਲ ਸਨਮਾਨਿਤ ਕੀਤਾ ਗਿਆ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈਆਂ, ਜਿਨ੍ਹਾਂ ਨੂੰ ਪਦਮ ਪੁਰਸਕਾਰਾਂ (Padma Awards) ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦਾ ਹੈ। ਕਾਮਨਾ ਹੈ ਕਿ ਉਹ ਆਪਣੇ ਅਸਾਧਾਰਣ ਕਾਰਜਾਂ ਨਾਲ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣ।’ https://pib.gov.in/PressReleseDetailm.aspx?PRID=1999790”
Congratulations to all those who have been conferred the Padma Awards. India cherishes their contribution across diverse sectors. May they continue to inspire people with their exceptional work. https://t.co/rDJbL9nHNi
— Narendra Modi (@narendramodi) January 25, 2024