ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪਹਿਲਵਾਨ ਅਮਨ ਸਹਿਰਾਵਤ (Aman Sherawat) ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਸਹਿਰਾਵਤ ਦੀ ਤਕਨੀਕ ਦੇ ਅਸਾਧਾਰਣ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ, ਜਿਸ ਨਾਲ ਇਹ ਅਦਭੁਤ ਉਪਲਬਧੀ ਹਾਸਲ ਹੋਈ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

"ਪੁਰਸ਼ਾਂ ਦੀ ਕੁਸ਼ਤੀ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਮਨ ਸਹਿਰਾਵਤ (Aman Sherawat) ਨੂੰ ਬਹੁਤ-ਬਹੁਤ ਵਧਾਈਆਂ! ਤਕਨੀਕ ਦੇ ਅਸਾਧਾਰਣ ਪ੍ਰਦਰਸ਼ਨ ਦੇ ਦਮ ‘ਤੇ ਉਨ੍ਹਾਂ ਨੂੰ ਇਹ ਅਦਭੁਤ ਉਪਲਬਧੀ ਹਾਸਲ ਹੋਈ ਹੈ, ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਟ੍ਰੇਨਿੰਗ ਦਾ ਪ੍ਰਮਾਣ ਹੈ।"

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Media Coverage

"91.8% of India's schools now have electricity": Union Education Minister Pradhan
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 18 ਦਸੰਬਰ 2024
December 18, 2024

Appreciation for PM Modi's Leadership: Strengthening International Ties and Humanitarian Commitment