ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਲੋਹੜੀ ਦੇ ਪਾਵਨ ਪਰਵ ਦੀਆਂ ਹਾਰਦਿਕ ਸ਼ੁਭਕਾਮਨਾਵਾਂ!”
Have a wonderful Lohri! pic.twitter.com/0awYlzlePE
— Narendra Modi (@narendramodi) January 13, 2024